Bible Language

Galatians 2:6 (HCSB) Holman Christian Standard Bible

Versions

PAV   ਪਰ ਓਹ ਜਿਹੜੇ ਨਾਮੀ ਗਿਰਾਮੀ ਸਨ, ਓਹ ਭਾਵੇਂ ਕਿਹੋ ਜਿਹੇ ਹੋਣ, ਮੈਨੂੰ ਕੋਈ ਪਰਵਾਹ ਨਹੀਂ - ਪਰਮੇਸ਼ੁਰ ਕਿਸੇ ਮਨੁੱਖ ਦਾ ਪੱਖ ਪਾਤ ਨਹੀਂ ਕਰਦਾ ਹੈ, ਮੈਂ ਕਹਿੰਦਾ ਹਾਂ ਭਈ ਜਿਹੜੇ ਨਾਮੀ ਗਿਰਾਮੀ ਸਨ ਓਹਨਾਂ ਤੋਂ ਮੈਨੂੰ ਤਾਂ ਕੁਝ ਪਰਾਪਤ ਨਾ ਹੋਇਆ
ERVPA   ਜਿਹਡ਼ੇ ਲੋਕ ਮਹੱਤਵਪੂਰਣ ਲੱਗਦੇ ਹਨ ਉਨ੍ਹਾਂ ਨੇ ਖੁਸ਼ਖਬਰੀ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਿਸਦਾ ਮੈਂ ਪਰਚਾਰ ਕਰ ਰਿਹਾ ਸਾਂ। ਮੇਰੇ ਲਈ ਇਸ ਗੱਲ ਦਾ ਕੋਈ ਅਰਥ ਨਹੀਂ ਸੀ ਕਿ ਉਹ ਮਹੱਤਵਪੂਰਣ ਹਨ, ਜਾਂ ਨਹੀਂ। ਪਰਮੇਸ਼ੁਰ ਲਈ ਸਾਰੇ ਮਨੁੱਖ ਬਰਾਬਰ ਹਨ।
IRVPA   ਪਰ ਉਹ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਸੀ ਅਤੇ ਕੁਝ ਸਮਝੇ ਜਾਂਦੇ ਸਨ, ਉਹ ਭਾਵੇ ਕਿਹੋ ਜਿਹੇ ਵੀ ਹੋਣ, ਮੈਨੂੰ ਕੋਈ ਪਰਵਾਹ ਨਹੀਂ - ਪਰਮੇਸ਼ੁਰ ਕਿਸੇ ਮਨੁੱਖ ਦਾ ਪੱਖਪਾਤ ਨਹੀਂ ਕਰਦਾ ਹੈ, ਮੈਂ ਕਹਿੰਦਾ ਹਾਂ ਕਿ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਸੀ, ਉਹਨਾਂ ਤੋਂ ਮੈਨੂੰ ਤਾਂ ਕੁਝ ਪ੍ਰਾਪਤ ਨਹੀਂ ਹੋਇਆ।