Bible Language

Galatians 2:8 (HCSB) Holman Christian Standard Bible

Versions

PAV   ਕਿਉਂਕਿ ਜਿਹ ਨੇ ਸੁੰਨਤੀਆਂ ਦੇ ਵਿਖੇ ਰਸੂਲ ਦੀ ਪਦਵੀ ਲਈ ਪਤਰਸ ਵਿੱਚ ਅਸਰ ਕੀਤਾ ਉਹ ਨੇ ਪਰਾਈਆਂ ਕੌਮਾਂ ਦੇ ਲਈ ਮੇਰੇ ਵਿੱਚ ਭੀ ਅਸਰ ਕੀਤਾ
ERVPA   ਪਰਮੇਸ਼ੁਰ ਨੇ ਪਤਰਸ ਨੂੰ ਰਸੂਲ ਵਜੋਂ ਕਾਰਜ ਕਰਨ ਦਾ ਅਧਿਕਾਰ ਦਿੱਤਾ ਸੀ। ਪਤਰਸ ਯਹੂਦੀ ਲੋਕਾਂ ਲਈ ਰਸੂਲ ਹੈ। ਪਰਮੇਸ਼ੁਰ ਨੇ ਮੈਨੂੰ ਵੀ ਰਸੂਲ ਵਜੋਂ ਕਾਰਜ ਕਰਨ ਦਾ ਅਧਿਕਾਰ ਦਿੱਤਾ ਸੀ ਪਰ ਮੈਂ ਉਨ੍ਹਾਂ ਲੋਕਾਂ ਦਾ ਰਸੂਲ ਹਾਂ ਜਿਹਡ਼ੇ ਯਹੂਦੀ ਨਹੀਂ ਹਨ।
IRVPA   ਕਿਉਂਕਿ ਜਿਸ ਨੇ ਸੁੰਨਤੀਆਂ ਵਿੱਚ ਰਸੂਲ ਦੀ ਪਦਵੀ ਲਈ ਪਤਰਸ ਵਿੱਚ ਬਹੁਤ ਪ੍ਰਭਾਵ ਨਾਲ ਕੰਮ ਕੀਤਾ, ਉਹ ਨੇ ਪਰਾਈਆਂ ਕੌਮਾਂ ਦੇ ਲਈ ਮੇਰੇ ਵਿੱਚ ਵੀ ਬਹੁਤ ਪ੍ਰਭਾਵ ਨਾਲ ਕੰਮ ਕੀਤਾ।