Bible Language

Galatians 3:10 (HCSB) Holman Christian Standard Bible

Versions

PAV   ਕਿਉਂਕਿ ਜਿੰਨੇ ਸ਼ਰਾ ਦੇ ਕੰਮਾਂ ਉੱਤੇ ਭਰੋਸਾ ਰੱਖਦੇ ਹਨ ਓਹ ਸਰਾਪ ਦੇ ਹੇਠਾਂ ਹਨ ਕਿਉਂ ਜੋ ਇਹ ਲਿਖਿਆ ਹੋਇਆ ਹੈ ਕਿ ਸਰਾਪਤ ਹੋਵੇ ਹਰੇਕ ਜਿਹੜਾ ਉਨ੍ਹਾਂ ਸਭਨਾਂ ਗੱਲਾਂ ਦੇ ਕਰਨ ਵਿੱਚ ਜਿਹੜੀਆਂ ਸ਼ਰਾ ਦੇ ਪੁਸਤਕ ਵਿੱਚ ਲਿਖੀਆ ਹਨ ਲੱਗਾ ਨਹੀਂ ਰਹਿੰਦਾ
ERVPA   ਪਰ ਜਿਹਡ਼ੇ ਲੋਕ ਧਰਮੀ ਬਨਣ ਲਈ ਨੇਮ ਉੱਤੇ ਨਿਰਭਰ ਕਰਦੇ ਹਨ ਉਹ ਸਰਾਪੇ ਹੋਏ ਹਨ। ਕਿਉਂ? ਕਿਉਂਕਿ ਪੋਥੀਆਂ ਆਖਦੀਆਂ ਹਨ, “ਇੱਕ ਵਿਅਕਤੀ ਨੂੰ ਉਹ ਸਭ ਕੁਝ ਕਰਨਾ ਚਾਹੀਦਾ ਹੈ ਜੇ ਨੇਮ ਵਿੱਚ ਲਿਖਿਆ ਹੋਇਆ ਹੈ। ਜੋ ਉਹ ਹਮੇਸ਼ਾ ਇਸਦਾ ਪਾਲਣ ਨਹੀਂ ਕਰਦਾ ਤਾਂ ਉਹ ਵਿਅਕਤੀ ਸਰਾਪਿਆ ਹੋਇਆ ਹੈ।”
IRVPA   ਸੋ ਜਿੰਨੇ ਲੋਕ ਬਿਵਸਥਾ ਦੇ ਕੰਮਾਂ ਉੱਤੇ ਭਰੋਸਾ ਰੱਖਦੇ ਹਨ ਉਹ ਸਰਾਪ ਦੇ ਹੇਠਾਂ ਹਨ ਕਿਉਂ ਜੋ ਇਹ ਲਿਖਿਆ ਹੋਇਆ ਹੈ ਕਿ ਸਰਾਪੀ ਹੋਵੇ ਹਰੇਕ ਜਿਹੜਾ ਉਨ੍ਹਾਂ ਸਭਨਾਂ ਗੱਲਾਂ ਨੂੰ ਜਿਹੜੀਆਂ ਬਿਵਸਥਾ ਦੀ ਪੁਸਤਕ ਵਿੱਚ ਲਿਖੀਆਂ ਹੋਈਆਂ ਹਨ, ਮੰਨ ਕੇ ਪਾਲਣਾ ਨਹੀਂ ਕਰਦਾ।