Bible Language

Galatians 3:13 (HCSB) Holman Christian Standard Bible

Versions

PAV   ਮਸੀਹ ਨੇ ਸਾਨੂੰ ਮੁੱਲ ਲੈ ਕੇ ਸ਼ਰਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਭਈ ਸਰਾਪੀ ਹੈ ਹਰੇਕ ਜਿਹੜਾ ਰੁੱਖ ਉੱਤੇ ਟੰਗਿਆ ਹੋਇਆ ਹੈ
ERVPA   ਨੇਮ ਨੇ ਸਾਡੇ ਉੱਪਰ ਇੱਕ ਸਰਾਪ ਰਖ ਦਿੱਤਾ। ਪਰ ਮਸੀਹ ਨੇ ਉਸ ਸਰਾਪ ਨੂੰ ਦੂਰ ਕਰ ਦਿੱਤਾ ਹੈ। ਉਸਨੇ ਸਾਡੇ ਨਾਲ ਆਪਣੀ ਥਾਂ ਬਦਲ ਲਈ। ਮਸੀਹ ਨੇ ਉਹ ਸਰਾਪ ਆਪਣੇ ਆਪ ਉੱਪਰ ਲੈ ਲਿਆ। ਪੋਥੀਆਂ ਵਿੱਚ ਇਹ ਲਿਖਿਆ ਹੈ, “ਜੇ ਕਿਸੇ ਵਿਅਕਤੀ ਦੇ ਸ਼ਰੀਰ ਨੂੰ ਰੁੱਖ ਉੱਤੇ ਲਟਕਾਇਆ ਜਾਂਦਾ ਹੈ ਤਾਂ ਉਹ ਵਿਅਕਤੀ ਸਰਾਪ ਹੇਠਾਂ ਹੁੰਦਾ ਹੈ।”
IRVPA   ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ।