Bible Language

Galatians 3:14 (HCSB) Holman Christian Standard Bible

Versions

PAV   ਭਈ ਅਬਰਾਹਾਮ ਦੀ ਬਰਕਤ ਮਸੀਹ ਯਿਸੂ ਵਿੱਚ ਪਰਾਈਆਂ ਕੌਮਾਂ ਉੱਤੇ ਹੋਵੇ ਤਾਂ ਜੋ ਅਸੀਂ ਉਸ ਆਤਮਾ ਦੇ ਬਚਨ ਨੂੰ ਨਿਹਚਾ ਦੇ ਰਾਹੀਂ ਪਰਾਪਤ ਕਰੀਏ।।
ERVPA   ਯਿਸੂ ਮਸੀਹ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਸਾਰੇ ਲੋਕਾਂ ਨੂੰ ਪਰਮੇਸ਼ੁਰ ਦੀ ਅਸੀਸ ਮਿਲ ਸਕੇ, ਪਰਮੇਸ਼ੁਰ ਨੇ ਇਸ ਅਸੀਸ ਦਾ ਵਚਨ ਅਬਰਾਹਾਮ ਨੂੰ ਦਿੱਤਾ ਸੀ। ਇਹੀ ਅਸੀਸ ਯਿਸੂ ਮਸੀਹ ਰਾਹੀਂ ਆਉਂਦੀ ਹੈ। ਯਿਸੂ ਇਸ ਲਈ ਕੁਰਬਾਨ ਹੋਇਆ ਕਿ ਅਸੀਂ ਉਸ ਪਵਿੱਤਰ ਆਤਮਾ ਨੂੰ ਪ੍ਰਾਪਤ ਕਰ ਸਕੀਏ ਜਿਸਦਾ ਪਰਮੇਸ਼ੁਰ ਨੇ ਵਾਦਾ ਕੀਤਾ ਸੀ। ਇਹ ਵਾਦਾ ਸਾਡੇ ਵਿਸ਼ਵਾਸ ਕਾਰਣ ਸਾਨੂੰ ਪ੍ਰਾਪਤ ਹੋਇਆ ਹੈ। ਨੇਮ ਅਤੇ ਵਾਦਾ
IRVPA   ਇਹ ਇਸ ਲਈ ਹੋਇਆ ਕਿ ਅਬਰਾਹਾਮ ਦੀ ਬਰਕਤ ਮਸੀਹ ਯਿਸੂ ਵਿੱਚ ਪਰਾਈਆਂ ਕੌਮਾਂ ਉੱਤੇ ਹੋਵੇ ਤਾਂ ਜੋ ਅਸੀਂ ਉਸ ਵਾਇਦੇ ਦੇ ਆਤਮਾ ਨੂੰ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਕਰੀਏ। PS