Bible Language

Galatians 3:15 (HCSB) Holman Christian Standard Bible

Versions

PAV   ਹੇ ਭਰਾਵੋ, ਮੈਂ ਮਨੁੱਖ ਵਾਂਙੁ ਬੋਲਦਾ ਹਾਂ - ਭਾਵੇਂ ਮਨੁੱਖ ਦਾ ਵਸੀਅਤ ਨਾਮਾ ਹੀ ਹੋਵੇ ਪਰ ਜਾਂ ਉਹ ਪੱਕਾ ਹੋ ਗਿਆ ਤਾਂ ਕੋਈ ਉਸ ਵਿੱਚ ਨਾ ਭੰਗ ਪਾਉਂਦਾ ਨਾ ਵਾਧਾ ਕਰਦਾ ਹੈ
ERVPA   ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇੱਕ ਉਦਾਹਰਣ ਦਿੰਦਾ ਹਾਂ। ਇੱਕ ਕਰਾਰ ਬਾਰੇ ਸੋਚੋ ਜੋ ਇੱਕ ਵਿਅਕਤੀ ਲਿਖਦਾ ਹੈ। ਜਦੋਂ ਇਹ ਕਰਾਰ ਕਾਨੂੰਨੀ ਹੁੰਦਾ ਹੈ, ਤਾਂ ਕੋਈ ਵੀ ਇਸ ਨੂੰ ਰੱਦ ਨਹੀਂ ਕਰ ਸਕਦਾ ਤੇ ਨਾ ਹੀ ਉਸ ਵਿੱਚ ਕੁਝ ਜੋਡ਼ ਸਕਦਾ ਹੈ। ਅਤੇ ਕੋਈ ਵਿਅਕਤੀ ਉਸ ਇਕਰਾਰਨਾਮੇ ਨੂੰ ਅਣਡਿਠ ਨਹੀਂ ਕਰ ਸਕਦਾ।
IRVPA   {ਬਿਵਸਥਾ ਅਤੇ ਬਚਨ} PS ਹੇ ਭਰਾਵੋ, ਮੈਂ ਮਨੁੱਖ ਵਾਂਗੂੰ ਕਹਿੰਦਾ ਹਾਂ, ਭਾਵੇਂ ਮਨੁੱਖ ਦਾ ਇਕਰਾਰਨਾਮਾਂ ਵੀ ਹੋਵੇ ਜਦੋਂ ਉਹ ਪੱਕਾ ਹੋ ਗਿਆ ਤਾਂ ਨਾ ਕੋਈ ਉਸ ਨੂੰ ਟਾਲਦਾ ਹੈ ਅਤੇ ਨਾ ਉਸ ਵਿੱਚ ਕੁਝ ਵਾਧਾ ਕਰਦਾ ਹੈ।