Bible Language

Galatians 3:24 (HCSB) Holman Christian Standard Bible

Versions

PAV   ਸੋ ਸ਼ਰਾ ਮਸੀਹ ਦੇ ਆਉਣ ਤੀਕੁਰ ਸਾਡੇ ਲਈ ਨਿਗਾਹਬਾਨ ਬਣੀ ਭਈ ਅਸੀਂ ਨਿਹਚਾ ਨਾਲ ਧਰਮੀ ਠਹਿਰਾਏ ਜਾਈਏ
ERVPA   ਇਸੇ ਲਈ ਮਸੀਹ ਦੇ ਆਉਣ ਤੱਕ ਨੇਮ ਸਾਡਾ ਨਿਗਾਹਬਾਨ ਸੀ। ਮਸੀਹ ਦੇ ਆਉਣ ਤੋਂ ਮਗਰੋਂ ਅਸੀਂ ਵਿਸ਼ਵਾਸ ਰਾਹੀਂ ਪਰਮੇਸ਼ੁਰ ਨਾਲ ਧਰਮੀ ਬਣਾਏ ਜਾ ਸਕਾਂਗੇ।
IRVPA   ਸੋ ਬਿਵਸਥਾ ਮਸੀਹ ਦੇ ਆਉਣ ਤੱਕ ਸਾਡੇ ਲਈ ਨਿਗਾਹਬਾਨ ਬਣੀ ਕਿ ਅਸੀਂ ਵਿਸ਼ਵਾਸ ਤੋਂ ਧਰਮੀ ਠਹਿਰਾਏ ਜਾਈਏ।