Bible Language

Galatians 3:25 (HCSB) Holman Christian Standard Bible

Versions

PAV   ਪਰ ਹੁਣ ਨਿਹਚਾ ਜੋ ਆਈ ਅਸੀਂ ਅਗਾਹਾਂ ਨੂੰ ਨਿਗਾਹਬਾਨ ਦੇ ਮਤਹਿਤ ਨਹੀਂ ਹਾਂ
ERVPA   ਹੁਣ ਵਿਸ਼ਵਾਸ ਦਾ ਮਾਰਗ ਚੁਕਿਆ ਹੈ। ਇਸੇ ਲਈ, ਅਸੀਂ ਹੁਣ ਨੇਮ ਦੇ ਨਿਯਂਤ੍ਰਣ ਹੇਠਾਂ ਨਹੀਂ ਜਿਉਂਦੇ।
IRVPA   ਪਰ ਹੁਣ ਜਦੋਂ ਵਿਸ਼ਵਾਸ ਚੁੱਕਿਆ ਤਾਂ ਅਸੀਂ ਅਗਾਹਾਂ ਨੂੰ ਨਿਗਾਹਬਾਨ ਦੇ ਅਧੀਨ ਨਾ ਰਹੇ।