Bible Language

Galatians 3:29 (HCSB) Holman Christian Standard Bible

Versions

PAV   ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਅਬਰਾਹਾਮ ਦੀ ਅੰਸ ਅਤੇ ਬਚਨ ਦੇ ਅਨੁਸਾਰ ਅਧਕਾਰੀ ਹੋ।।
ERVPA   ਤੁਸੀਂ ਮਸੀਹ ਦੇ ਹੋ ਇਸ ਲਈ ਤੁਸੀਂ ਅਬਰਾਹਾਂ ਦੀ ਔਲਾਦ ਹੋ। ਤੁਸੀਂ ਸਾਰੇ ਪਰਮੇਸ਼ੁਰ ਦੇ ਅਬਰਾਹਾਮ ਨੂੰ ਵਾਦੇ ਕਾਰਣ ਪਰਮੇਸ਼ੁਰ ਦੀਆਂ ਅਸੀਸਾਂ ਪ੍ਰਾਪਤ ਕਰਦੇ ਹੋ।
IRVPA   ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਅਬਰਾਹਾਮ ਦੀ ਅੰਸ ਅਤੇ ਵਾਇਦੇ ਦੇ ਅਨੁਸਾਰ ਵਾਰਿਸ ਵੀ ਹੋ। PE