Versions
PAV ਕੀ ਤੁਸਾਂ ਐਨਿਆਂ ਦੁਖਾਂ ਨੂੰ ਐਵੇਂ ਹੀ ਝੱਲਿਆ ਜੇ ਸੱਚੀ ਮੁੱਚੀ ਐਵੇਂ ਭੀ ਹੋਵੇ!
ERVPA ਤੁਸੀਂ ਬਹੁਤ ਗੱਲਾਂ ਅਨੁਭਵ ਕੀਤੀਆਂ ਹਨ। ਕੀ ਇਹ ਸਾਰੇ ਅਨੁਭਵ ਜਾਇਆ ਹੋ ਗਏ? ਮੈਨੂੰ ਉਮੀਦ ਹੈ ਕਿ ਉਹ ਅਨੁਭਵ ਬੇਕਾਰ ਨਹੀਂ ਹੋਏ।
IRVPA ਕੀ ਤੁਸੀਂ ਐਨਿਆਂ ਦੁੱਖਾਂ ਨੂੰ ਐਂਵੇਂ ਹੀ ਝੱਲਿਆ ਕਿ, ਉਹ ਸੱਚ-ਮੁੱਚ ਵਿਅਰਥ ਹੀ ਸੀ? ਕਦੇ ਨਹੀਂ!