Bible Language

Galatians 4:25 (HCSB) Holman Christian Standard Bible

Versions

PAV   ਅਤੇ ਇਹ ਹਾਜਰਾ ਅਰਬ ਵਿੱਚ ਸੀਨਾ ਪਹਾੜ ਹੈ ਅਤੇ ਹੁਣ ਦੀ ਯਰੂਸ਼ਲਮ ਉਹ ਦਾ ਜਵਾਬ ਹੈ ਕਿਉਂ ਜੋ ਇਹ ਆਪਣੇ ਬੱਚਿਆਂ ਸਣੇ ਗੁਲਾਮੀ ਵਿੱਚ ਪਈ ਹੈ
ERVPA   ਇਸੇ ਲਈ ਹਾਜਰਾ ਅਰਬ ਵਿੱਚ ਸੀਨਾਈ ਪਰਬਤ ਵਰਗੀ ਹੈ। ਹਾਜਰਾ ਮੌਜੂਦ ਯਰੂਸ਼ਲਮ ਸ਼ਹਿਰ ਦੀ ਤਸਵੀਰ ਹੈ। ਇਹ ਸ਼ਹਿਰ ਇੱਕ ਗੁਲਾਮ ਹੈ, ਅਤੇ ਇਸ ਵਿਚਲੇ ਸਾਰੇ ਵਸਨੀਕ ਨੇਮ ਦੇ ਗੁਲਾਮ ਹਨ।
IRVPA   ਅਤੇ ਇਹ ਹਾਜਰਾ ਅਰਬ ਵਿੱਚ ਸੀਨਈ ਪਹਾੜ ਹੈ ਅਤੇ ਹੁਣ ਦਾ ਯਰੂਸ਼ਲਮ ਉਹ ਦੇ ਤੁੱਲ ਹੈ ਕਿਉਂ ਜੋ ਇਹ ਆਪਣੇ ਬੱਚਿਆਂ ਦੇ ਨਾਲ ਗੁਲਾਮੀ ਵਿੱਚ ਪਈ ਹੈ।