Bible Language

Galatians 4:6 (HCSB) Holman Christian Standard Bible

Versions

PAV   ਅਤੇ ਤੁਸੀਂ ਜੋ ਪੁੱਤ੍ਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਘੱਲ ਦਿੱਤਾ ਜਿਹੜਾ “ਅੱਬਾ” ਅਰਥਾਤ “ਹੇ ਪਿਤਾ” ਪੁਕਾਰਦਾ ਹੈ
ERVPA   ਤੁਸੀਂ ਪਰਮੇਸ਼ੁਰ ਦੇ ਬੱਚੇ ਹੋ ਉਸੇ ਲਈ ਪਰਮੇਸ਼ੁਰ ਨੇ ਸਾਡੇ ਹਿਰਦਿਆਂ ਵਿੱਚ ਆਪਣੇ ਪੁੱਤਰ ਦੇ ਆਤਮੇ ਨੂੰ ਘਲਿਆ। ਆਤ੍ਤਮਾ ਕੁਰਲਾਉਂਦਾ ਹੈ, “ਪਿਤਾ, ਪਿਆਰੇ ਪਿਤਾ।”
IRVPA   ਅਤੇ ਤੁਸੀਂ ਜੋ ਪੁੱਤਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਭੇਜ ਦਿੱਤਾ ਜਿਹੜਾ ਅੱਬਾ ਅਰਥਾਤ, ਹੇ ਪਿਤਾ ਪੁਕਾਰਦਾ ਹੈ।