Bible Language

Galatians 5:13 (HCSB) Holman Christian Standard Bible

Versions

PAV   ਹੇ ਭਰਾਵੋ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਸਾਓ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਔਸਰ ਜਾਣ ਕੇ ਨਾ ਵਰਤੋਂ ਸਗੋਂ ਪ੍ਰੇਮ ਦੇ ਰਾਹੀਂ ਇੱਕ ਦੂਏ ਦੀ ਟਹਿਲ ਸੇਵਾ ਕਰੋ
ERVPA   ਮੇਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਅਜ਼ਾਦ ਹੋਣ ਦਾ ਸੱਦਾ ਦਿੱਤਾ ਸੀ। ਪਰ ਇਸ ਅਜ਼ਾਦੀ ਨੂੰ ਆਪਣੀ ਪਾਪੀ ਆਪਿਆਂ ਨੂੰ ਪ੍ਰਸੰਨ ਕਰਨ ਦੇ ਅਰਥਾਂ ਵਾਂਗ ਇਸਤੇਮਾਲ ਨਾ ਕਰੋ। ਪਰ ਇੱਕ ਦੂਸਰੇ ਦੀ ਪਿਆਰ ਨਾਲ ਸੰਪੂਰਣ ਸੇਵਾ ਕਰੋ।
IRVPA   ਹੇ ਭਰਾਵੋ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਹੋ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਮੌਕਾ ਜਾਣ ਕੇ ਨਾ ਵਰਤੋ ਸਗੋਂ ਪਿਆਰ ਦੇ ਰਾਹੀਂ ਇੱਕ ਦੂਜੇ ਦੀ ਸੇਵਾ ਕਰੋ।