Bible Language

Galatians 5:15 (HCSB) Holman Christian Standard Bible

Versions

PAV   ਪਰ ਜੇ ਤੁਸੀਂ ਇੱਕ ਦੂਏ ਨੂੰ ਚੱਕੀਂ ਚੱਕੀਂ ਪਾੜ ਖਾਓ ਤਾਂ ਵੇਖਣਾ ਭਈ ਤੁਸੀਂ ਇੱਕ ਦੂਏ ਤੋਂ ਕਿਤੇ ਨਾਸ ਨਾ ਹੋ ਜਾਓ!।।
ERVPA   ਜੇ ਤੁਸੀਂ ਇੱਕ ਦੂਸਰੇ ਨੂੰ ਦੁਖੀ ਕਰਦੇ ਰਹੋਂਗੇ ਅਤੇ ਇੱਕ ਦੂਸਰੇ ਨੂੰ ਪਾਡ਼ਦੇ ਰਹੋਂਗ਼ੇ, ਤਾਂ ਸਚੇਤ ਰਹੋ। ਤੁਸੀਂ ਪੂਰੀ ਤਰ੍ਹਾਂ ਇੱਕ ਦੂਸਰੇ ਨੂੰ ਤਬਾਹ ਕਰ ਦਿਉਂਗੇ।
IRVPA   ਪਰ ਜੇ ਤੁਸੀਂ ਇੱਕ ਦੂਜੇ ਨੂੰ ਦੰਦਾਂ ਨਾਲ ਪਾੜ ਖਾਓ ਤਾਂ ਚੌਕਸ ਰਹੋ ਕੀ ਕਿਤੇ ਤੁਸੀਂ ਇੱਕ ਦੂਜੇ ਦਾ ਨਾਸ ਨਾ ਕਰ ਦੇਵੋਂ!। PS