Versions
PAV ਪਰ ਮੈਂ ਆਖਦਾ ਹਾਂ, ਤੁਸੀਂ ਆਤਮਾ ਦੁਆਰਾ ਚੱਲੋ ਤਾਂ ਸਰੀਰ ਦੇ ਵਿਸ਼ਿਆਂ ਨੂੰ ਕਦੇ ਪੂਰਿਆਂ ਨਾ ਕਰੋਗੇ
ERVPA ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ; ਆਤਮਾ ਦੀ ਅਗਵਾਈ ਵਿੱਚ ਜੀਓ। ਫ਼ੇਰ ਤੁਸੀਂ ਕੋਈ ਮੰਦਾ ਕੰਮ ਨਹੀਂ ਕਰੋਂਗੇ ਜਿਹਡ਼ੇ ਤੁਹਾਡੇ ਪਾਪੀ ਆਪੇ ਨੂੰ ਪਸੰਦ ਹਨ।
IRVPA {ਪਵਿੱਤਰ ਆਤਮਾ ਦੇ ਦੁਆਰਾ ਜੀਵਨ} PS ਪਰ ਮੈਂ ਆਖਦਾ ਹਾਂ, ਤੁਸੀਂ ਆਤਮਾ ਦੇ ਦੁਆਰਾ ਚੱਲੋ ਤਾਂ ਸਰੀਰ ਦੀ ਲਾਲਸਾ ਨੂੰ ਕਦੇ ਪੂਰਾ ਨਾ ਕਰੋਗੇ।