Versions
PAV ਤੁਸੀਂ ਤਾਂ ਚੰਗੀ ਤਰਾਂ ਦੌੜਦੇ ਸਾਓ। ਕਿਹ ਨੇ ਤੁਹਾਨੂੰ ਡੱਕ ਦਿੱਤਾ ਭਈ ਤੁਸੀਂ ਸਚਿਆਈ ਨੂੰ ਨਾ ਮੰਨੋ?
ERVPA ਤੁਸੀਂ ਬਡ਼ੀ ਚੰਗੀ ਦੌਡ਼ ਦੌਰ ਰਹੇ ਸੀ। ਤੁਸੀਂ ਸੱਚ ਦੀ ਪਾਲਣਾ ਕਰ ਰਹੇ ਸੀ। ਕਿਸਨੇ ਤੁਹਾਨੂੰ ਸੱਚ ਦੇ ਮਾਰਗ ਦਾ ਅਨੁਸਰਣ ਕਰਨ ਤੋਂ ਰੋਕਿਆ?
IRVPA ਤੁਸੀਂ ਤਾਂ ਚੰਗੀ ਤਰ੍ਹਾਂ ਦੌੜਦੇ ਸੀ! ਕਿਸ ਨੇ ਤੁਹਾਨੂੰ ਰੋਕ ਦਿੱਤਾ ਕਿ ਤੁਸੀਂ ਸਚਿਆਈ ਨੂੰ ਨਾ ਮੰਨੋ?