Bible Language

Galatians 6:3 (HCSB) Holman Christian Standard Bible

Versions

PAV   ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁਝ ਸਮਝੇ ਅਤੇ ਹੋਵੇ ਕੁਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ
ERVPA   ਜਦੋਂ ਇੱਕ ਵਿਅਕਤੀ, ਇਹ ਸੋਚਦਾ ਹੈ ਕਿ ਉਹ ਬਹੁਤ ਖਾਸ ਹੈ, ਹਾਲਾਂ ਕਿ ਉਹ ਕੁਝ ਵੀ ਨਹੀਂ, ਤਾਂ ਉਹ ਆਪਣੇ ਆਪ ਨੂੰ ਗੁਮਰਾਹ ਕਰ ਰਿਹਾ ਹੈ।
IRVPA   ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁਝ ਸਮਝੇ ਅਤੇ ਹੋਵੇ ਕੁਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ।