Bible Language

Genesis 11:8 (HCSB) Holman Christian Standard Bible

Versions

PAV   ਤਾਂ ਯਹੋਵਾਹ ਨੇ ਉਨ੍ਹਾਂ ਨੂੰ ਉੱਥੋਂ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ। ਸੋ ਓਹ ਉਸ ਸ਼ਹਿਰ ਦੇ ਬਣਾਉਣ ਤੋਂ ਹਟ ਗਏ
IRVPA   ਇਸ ਤਰ੍ਹਾਂ ਯਹੋਵਾਹ ਨੇ ਉਨ੍ਹਾਂ ਨੂੰ ਉੱਥੋਂ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ। ਇਸ ਲਈ ਉਹਨਾਂ ਨੇ ਉਸ ਸ਼ਹਿਰ ਦਾ ਨਿਰਮਾਣ ਕਰਨਾ ਬੰਦ ਕਰ ਦਿੱਤਾ।