Bible Language

Genesis 11:9 (HCSB) Holman Christian Standard Bible

Versions

PAV   ਏਸ ਕਾਰਨ ਉਨ੍ਹਾਂ ਨੇ ਉਹ ਦਾ ਨਾਉਂ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਬੋਲੀ ਉਲਟ ਪੁਲਟ ਕਰ ਦਿੱਤੀ ਅਰ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ।।
IRVPA   ਇਸ ਕਾਰਨ ਉਨ੍ਹਾਂ ਨੇ ਉਸ ਨਗਰ ਦਾ ਨਾਮ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਭਾਸ਼ਾ ਉਲਟ-ਪੁਲਟ ਕਰ ਦਿੱਤੀ ਅਤੇ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ। PS