Bible Language

Genesis 12:3 (HCSB) Holman Christian Standard Bible

Versions

PAV   ਜੋ ਤੈਨੂੰ ਅਸੀਸ ਦਿੰਦੇ ਹਨ ਮੈਂ ਉਨ੍ਹਾਂ ਨੂੰ ਅਸੀਸ ਦਿਆਂਗਾ ਅਤੇ ਜੋ ਤੈਨੂੰ ਤੁੱਛ ਜਾਣਦਾ ਹੈ ਮੈਂ ਉਹ ਨੂੰ ਸਰਾਪ ਦਿਆਂਗਾ ਅਤੇ ਤੇਰੇ ਕਾਰਨ ਸਰਿਸ਼ਟੀ ਦੇ ਸਾਰੇ ਘਰਾਣੇ ਮੁਬਾਰਕ ਹੋਣਗੇ
IRVPA   ਜੋ ਤੈਨੂੰ ਅਸੀਸ ਦੇਣ, ਉਨ੍ਹਾਂ ਨੂੰ ਮੈਂ ਅਸੀਸ ਦਿਆਂਗਾ ਅਤੇ ਜੋ ਤੈਨੂੰ ਸਰਾਪ ਦੇਣ, ਉਨ੍ਹਾਂ ਨੂੰ ਮੈਂ ਸਰਾਪ ਦਿਆਂਗਾ ਅਤੇ ਤੇਰੇ ਕਾਰਨ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਣਗੀਆਂ।