Bible Language

Genesis 14:13 (HCSB) Holman Christian Standard Bible

Versions

PAV   ਫੇਰ ਕਿਸੇ ਭਗੌੜੇ ਨੇ ਕੇ ਅਬਰਾਮ ਇਬਰਾਨੀ ਨੂੰ ਖ਼ਬਰ ਦਿੱਤੀ ਅਤੇ ਉਹ ਅਸ਼ਕੋਲ ਦੇ ਭਰਾ ਅਰ ਆਨੇਰ ਦੇ ਭਰਾ ਮਮਰੇ ਅਮੋਰੀ ਦੇ ਬਲੂਤਾਂ ਦੇ ਕੋਲ ਰਹਿੰਦਾ ਸੀ ਅਤੇ ਉਨ੍ਹਾਂ ਦਾ ਅਬਰਾਮ ਨਾਲ ਨੇਮ ਸੀ
IRVPA   ਤਦ ਕਿਸੇ ਭਗੌੜੇ ਨੇ ਕੇ ਅਬਰਾਮ ਇਬਰਾਨੀ ਨੂੰ ਖ਼ਬਰ ਦਿੱਤੀ, ਅਬਰਾਮ ਮਮਰੇ ਅਮੋਰੀ ਜੋ ਅਸ਼ਕੋਲ ਅਤੇ ਆਨੇਰ ਦੇ ਭਰਾ ਸੀ, ਉਸ ਦੇ ਬਲੂਤਾਂ ਕੋਲ ਰਹਿੰਦਾ ਸੀ ਅਤੇ ਉਨ੍ਹਾਂ ਨੇ ਅਬਰਾਮ ਨਾਲ ਨੇਮ ਬੰਨ੍ਹਿਆ ਸੀ।