Bible Language

Genesis 14:14 (HCSB) Holman Christian Standard Bible

Versions

PAV   ਜਦ ਅਬਰਾਮ ਨੇ ਸੁਣਿਆ ਕਿ ਉਹ ਦਾ ਭਰਾ ਫੜਿਆ ਗਿਆ ਤਦ ਉਸ ਨੇ ਆਪਣੇ ਤਿੰਨ ਸੌ ਅਠਾਰਾਂ ਸਿਖਾਏ ਹੋਏ ਘਰਜੰਮਾਂ ਨੂੰ ਲੈਕੇ ਦਾਨ ਤੀਕਰ ਉਨ੍ਹਾਂ ਦਾ ਪਿੱਛਾ ਕੀਤਾ
IRVPA   ਜਦ ਅਬਰਾਮ ਨੇ ਸੁਣਿਆ ਕਿ ਉਹ ਦਾ ਭਤੀਜਾ ਬੰਦੀ ਬਣਾ ਲਿਆ ਗਿਆ ਹੈ, ਤਦ ਉਸ ਨੇ ਆਪਣੇ ਤਿੰਨ ਸੌ ਅਠਾਰਾਂ ਸਿਖਾਏ ਹੋਏ ਜੁਆਨਾਂ ਨੂੰ ਲਿਆ, ਜੋ ਉਸ ਦੇ ਘਰਾਣੇ ਵਿੱਚ ਜੰਮੇ ਸਨ ਅਤੇ ਦਾਨ ਤੱਕ ਉਨ੍ਹਾਂ ਦਾ ਪਿੱਛਾ ਕੀਤਾ।