Bible Language

Genesis 14:17 (HCSB) Holman Christian Standard Bible

Versions

PAV   ਸਦੂਮ ਦਾ ਰਾਜਾ ਉਸ ਦੇ ਮਿਲਣ ਲਈ ਨਿੱਕਲਕੇ ਆਇਆ ਜਦੋਂ ਉਹ ਕਦਾਰਲਾਓਮਰ ਅਰ ਉਨ੍ਹਾਂ ਰਾਜਿਆਂ ਨੂੰ ਜਿਹੜੇ ਉਹ ਦੇ ਨਾਲ ਸਨ ਮਾਰਕੇ ਸ਼ਾਵੇਹ ਦੀ ਦੂਣ ਨੂੰ ਜਿਹੜੀ ਬਾਦਸ਼ਾਹੀ ਦੂਣ ਹੈ ਮੁੜ ਆਇਆ
IRVPA   {ਮਲਕਿਸਿਦਕ ਅਬਰਾਮ ਨੂੰ ਅਸੀਸ ਦਿੰਦਾ ਹੈ} PS ਜਦ ਉਹ ਕਦਾਰਲਾਓਮਰ ਅਤੇ ਉਹਨਾਂ ਰਾਜਿਆਂ ਨੂੰ ਜਿਹੜੇ ਉਸ ਦੇ ਨਾਲ ਸਨ ਜਿੱਤ ਕੇ ਮੁੜਿਆ, ਤਦ ਸਦੂਮ ਦਾ ਰਾਜਾ ਸ਼ਾਵੇਹ ਦੀ ਘਾਟੀ ਵਿੱਚ ਜੋ ਬਾਦਸ਼ਾਹੀ ਘਾਟੀ ਵੀ ਅਖਵਾਉਂਦੀ ਹੈ, ਉਸ ਨੂੰ ਮਿਲਣ ਲਈ ਨਿੱਕਲ ਆਇਆ।