Bible Language

Genesis 14:20 (HCSB) Holman Christian Standard Bible

Versions

PAV   ਅਤੇ ਮੁਬਾਰਕ ਹੈ ਅੱਤ ਮਹਾਂ ਪਰਮੇਸ਼ੁਰ ਜਿਸ ਨੇ ਤੇਰੇ ਵੈਰੀਆਂ ਨੂੰ ਤੇਰੇ ਵੱਸ ਵਿੱਚ ਕਰ ਦਿੱਤਾ ਹੈ ਤਾਂ ਉਸ ਨੇ ਉਹ ਨੂੰ ਸਭ ਕਾਸੇ ਦਾ ਦਸਵੰਧ ਦਿੱਤਾ
IRVPA   ਅਤੇ ਮੁਬਾਰਕ ਹੈ ਅੱਤ ਮਹਾਨ ਪਰਮੇਸ਼ੁਰ, ਜਿਸ ਨੇ ਤੇਰੇ ਵੈਰੀਆਂ ਨੂੰ ਤੇਰੇ ਵੱਸ ਵਿੱਚ ਕਰ ਦਿੱਤਾ ਹੈ। ਤਦ ਅਬਰਾਮ ਨੇ ਉਸ ਨੂੰ ਸਾਰੀਆਂ ਵਸਤਾਂ ਦਾ ਦਸਵੰਧ ਦਿੱਤਾ।