Bible Language

Genesis 15:7 (HCSB) Holman Christian Standard Bible

Versions

PAV   ਅਤੇ ਉਸ ਨੇ ਉਹ ਨੂੰ ਆਖਿਆ, ਮੈਂ ਯਹੋਵਾਹ ਹਾਂ ਜੋ ਤੈਨੂੰ ਕਸਦੀਆਂ ਦੇ ਊਰ ਤੋਂ ਕੱਢ ਲੈ ਆਇਆ ਹਾਂ ਤਾਂਜੋ ਮੈਂ ਤੈਨੂੰ ਇਹ ਧਰਤੀ ਤੇਰੀ ਮਿਲਖ ਹੋਣ ਲਈ ਦਿਆਂ
IRVPA   ਤਦ ਉਸ ਨੇ ਉਹ ਨੂੰ ਆਖਿਆ, ਮੈਂ ਉਹੀ ਯਹੋਵਾਹ ਹਾਂ ਜੋ ਤੈਨੂੰ ਕਸਦੀਆਂ ਦੇ ਊਰ ਨਗਰ ਵਿੱਚੋਂ ਬਾਹਰ ਕੱਢ ਲੈ ਆਇਆ ਹਾਂ, ਤਾਂ ਜੋ ਮੈਂ ਤੈਨੂੰ ਇਹ ਦੇਸ਼ ਤੇਰੀ ਵਿਰਾਸਤ ਹੋਣ ਲਈ ਦੇ ਦਿਆਂ।