Bible Language

Genesis 15:9 (HCSB) Holman Christian Standard Bible

Versions

PAV   ਤਾਂ ਉਸ ਨੇ ਉਹ ਨੂੰ ਆਖਿਆ, ਮੇਰੇ ਲਈ ਇੱਕ ਤਿੰਨਾਂ ਵਰਿਹਾਂ ਦੀ ਵਹਿੜ ਅਰ ਇੱਕ ਤਿੰਨਾਂ ਵਰਿਹਾਂ ਦੀ ਬੱਕਰੀ ਅਰ ਇੱਕ ਤਿੰਨਾਂ ਵਰਿਹਾਂ ਦਾ ਛੱਤ੍ਰਾ ਅਰ ਇੱਕ ਘੁੱਗੀ ਅਰ ਇੱਕ ਕਬੂਤਰ ਦਾ ਬੱਚਾ ਲੈ
IRVPA   ਯਹੋਵਾਹ ਨੇ ਉਸ ਨੂੰ ਆਖਿਆ, ਮੇਰੇ ਲਈ ਇੱਕ ਤਿੰਨ ਸਾਲ ਦੀ ਵੱਛੀ, ਇੱਕ ਤਿੰਨ ਸਾਲ ਦੀ ਬੱਕਰੀ ਅਤੇ ਇੱਕ ਤਿੰਨ ਸਾਲ ਦਾ ਲੇਲਾ, ਇੱਕ ਘੁੱਗੀ ਅਤੇ ਇੱਕ ਕਬੂਤਰ ਦਾ ਬੱਚਾ ਲੈ।