Bible Language

Genesis 16:13 (HCSB) Holman Christian Standard Bible

Versions

PAV   ਉਪਰੰਤ ਉਸ ਨੇ ਯਹੋਵਾਹ ਦਾ ਨਾਮ ਜੋ ਉਹ ਦੇ ਨਾਲ ਬੋਲਦਾ ਸੀ ਇਹ ਰੱਖਿਆ ਕਿ ਤੂੰ ਮੇਰਾ ਵੇਖਣਹਾਰ ਪਰਮੇਸ਼ੁਰ ਹੈਂ ਕਿਉਂਕਿ ਉਸ ਨੇ ਆਖਿਆ ਕੀ ਮੈਂ ਐਥੇ ਉਹ ਦੇ ਮੈਨੂੰ ਵੇਖਣ ਦੇ ਮਗਰੋਂ ਵੀ ਵੇਖਦੀ ਹਾਂ?
IRVPA   ਤਦ ਉਸ ਨੇ ਯਹੋਵਾਹ ਦਾ ਨਾਮ ਜੋ ਉਹ ਦੇ ਨਾਲ ਗੱਲਾਂ ਕਰਦਾ ਸੀ, ਅਤਾਏਲਰੋਈ ਮੇਰਾ ਵੇਖਣਹਾਰ ਪਰਮੇਸ਼ੁਰ ਰੱਖਿਆ ਕਿ ਉਸ ਨੇ ਆਖਿਆ ਕੀ ਮੈਂ ਉਹ ਨੂੰ ਵੇਖਣ ਦੇ ਮਗਰੋਂ ਵੀ ਜਿਉਂਦੀ ਹਾਂ?