Bible Language

Genesis 17:12 (HCSB) Holman Christian Standard Bible

Versions

PAV   ਤੁਹਾਡੇ ਵਿੱਚ ਹਰ ਇੱਕ ਅੱਠਾਂ ਦਿਨਾਂ ਦੇ ਨਰ ਦੀ ਸੁੰਨਤ ਪੀੜ੍ਹੀਓਂ ਪੀੜ੍ਹੀ ਕੀਤੀ ਜਾਵੇ ਭਾਵੇਂ ਉਹ ਤੇਰਾ ਘਰਜੰਮ ਭਾਵੇਂ ਉਹ ਕਿਸੇ ਪਰਦੇਸੀ ਤੋਂ ਜੋ ਤੇਰੀ ਅੰਸ ਦਾ ਨਹੀਂ ਹੈ ਚਾਂਦੀ ਨਾਲ ਲਿਆ ਹੋਵੇ
IRVPA   ਤੁਹਾਡੇ ਵਿੱਚ ਹਰ ਇੱਕ ਅੱਠਾਂ ਦਿਨਾਂ ਦੇ ਨਰ ਦੀ ਸੁੰਨਤ ਪੀੜ੍ਹੀਓਂ ਪੀੜ੍ਹੀ ਕੀਤੀ ਜਾਵੇ, ਭਾਵੇਂ ਉਹ ਤੇਰੇ ਘਰਾਣੇ ਦਾ ਹੋਵੇ, ਭਾਵੇਂ ਉਹ ਕਿਸੇ ਪਰਦੇਸੀ ਤੋਂ ਜੋ ਤੇਰੀ ਅੰਸ ਦਾ ਨਹੀਂ ਹੈ ਚਾਂਦੀ ਨਾਲ ਮੁੱਲ ਲਿਆ ਹੋਵੇ।