Bible Language

Genesis 17:20 (HCSB) Holman Christian Standard Bible

Versions

PAV   ਨਾਲੇ ਇਸਮਾਏਲ ਲਈ ਵੀ ਮੈਂ ਤੇਰੀ ਸੁਣੀ। ਵੇਖ ਮੈਂ ਉਹ ਨੂੰ ਅਸੀਸ ਦਿੱਤੀ ਹੈ ਤੇ ਮੈਂ ਉਹ ਨੂੰ ਫਲਵੰਤ ਬਣਾਵਾਂਗਾ ਅਰ ਹੱਦੋਂ ਬਾਹਲਾ ਵਧਾਵਾਂਗਾ। ਉਸ ਤੋਂ ਬਾਰਾਂ ਸ਼ਜ਼ਾਦੇ ਜੰਮਣਗੇ ਅਰ ਮੈਂ ਉਹ ਨੂੰ ਇੱਕ ਵੱਡੀ ਕੌਮ ਬਣਾਵਾਂਗਾ
IRVPA   ਇਸਮਾਏਲ ਦੇ ਲਈ ਵੀ ਮੈਂ ਤੇਰੀ ਸੁਣੀ ਹੈ। ਵੇਖ, ਮੈਂ ਉਹ ਨੂੰ ਅਸੀਸ ਦਿੱਤੀ ਹੈ ਅਤੇ ਮੈਂ ਉਹ ਨੂੰ ਫਲਵੰਤ ਬਣਾਵਾਂਗਾ ਅਤੇ ਹੱਦੋਂ ਬਾਹਲਾ ਵਧਾਵਾਂਗਾ। ਉਸ ਤੋਂ ਬਾਰਾਂ ਪ੍ਰਧਾਨ ਜੰਮਣਗੇ ਅਤੇ ਮੈਂ ਉਹ ਨੂੰ ਇੱਕ ਵੱਡੀ ਕੌਮ ਬਣਾਵਾਂਗਾ।