Bible Language

Genesis 17:8 (HCSB) Holman Christian Standard Bible

Versions

PAV   ਨਾਲੇ ਮੈਂ ਤੈਨੂੰ ਅਰ ਤੇਰੇ ਪਿੱਛੋਂ ਤੇਰੀ ਅੰਸ ਨੂੰ ਤੇਰੇ ਵੱਸਣ ਦੀ ਏਹ ਧਰਤੀ ਅਰਥਾਤ ਕਨਾਨ ਦੀ ਸਾਰੀ ਧਰਤੀ ਸਦਾ ਦੀ ਮਿਲਖ ਲਈ ਦਿਆਂਗਾ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ
IRVPA   ਮੈਂ ਤੈਨੂੰ ਅਤੇ ਤੇਰੇ ਬਾਅਦ ਤੇਰੇ ਵੰਸ਼ ਨੂੰ ਵੀ ਇਹ ਸਾਰਾ ਕਨਾਨ ਦੇਸ਼ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਹਿੰਦਾ ਹੈ, ਸਦਾ ਦੀ ਵਿਰਾਸਤ ਹੋਣ ਲਈ ਦੇ ਦਿਆਂਗਾ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।