Bible Language

Genesis 18:5 (HCSB) Holman Christian Standard Bible

Versions

PAV   ਮੈਂ ਥੋਹੜੀ ਜਿਹੀ ਰੋਟੀ ਵੀ ਲਿਆਉਂਦਾ ਹਾਂ ਸੋ ਆਪਣੇ ਮਨਾਂ ਨੂੰ ਤਰਿਪਤ ਕਰੋ। ਫੇਰ ਤੁਸੀਂ ਅੱਗੇ ਲੰਘ ਜਾਇਓ ਕਿਉਂਕਿ ਏਸੇ ਲਈ ਤੁਸੀਂ ਆਪਣੇ ਦਾਸ ਕੋਲ ਆਏ ਹੋ। ਤਾਂ ਉਨ੍ਹਾਂ ਨੇ ਆਖਿਆ, ਓਵੇਂ ਹੀ ਕਰ ਜਿਵੇਂ ਤੂੰ ਬੋਲਿਆ
IRVPA   ਮੈਂ ਥੋੜ੍ਹੀ ਜਿਹੀ ਰੋਟੀ ਵੀ ਲਿਆਉਂਦਾ ਹਾਂ, ਜੋ ਤੁਸੀਂ ਆਪਣੇ ਮਨਾਂ ਨੂੰ ਤ੍ਰਿਪਤ ਕਰੋ। ਫੇਰ ਤੁਸੀਂ ਅੱਗੇ ਲੰਘ ਜਾਇਓ, ਕਿਉਂਕਿ ਤੁਸੀਂ ਇਸੇ ਲਈ ਆਪਣੇ ਦਾਸ ਕੋਲ ਆਏ ਹੋ। ਤਦ ਉਨ੍ਹਾਂ ਨੇ ਆਖਿਆ, ਜਿਵੇਂ ਤੂੰ ਕਿਹਾ ਹੈ ਉਸੇ ਤਰ੍ਹਾਂ ਹੀ ਕਰ।