Bible Language

Genesis 19:15 (HCSB) Holman Christian Standard Bible

Versions

PAV   ਜਦ ਸਵੇਰ ਹੋਇਆ ਤਾਂ ਓਹਨਾਂ ਦੂਤਾਂ ਨੇ ਲੂਤ ਤੋਂ ਛੇਤੀ ਕਰਾਈ ਕਿ ਉੱਠ ਆਪਣੀ ਤੀਵੀਂ ਅਰ ਦੋਹਾਂ ਧੀਆਂ ਨੂੰ ਜਿਹੜੀਆਂ ਐਥੇ ਹਨ ਲੈ ਜਾਹ ਅਜਿਹਾ ਨਾ ਹੋਵੇ ਕਿ ਤੂੰ ਨਗਰ ਦੇ ਅਪਰਾਧ ਵਿੱਚ ਨਿੱਘਰ ਜਾਵੇਂ
IRVPA   ਜਦ ਸਵੇਰ ਹੋਈ ਤਾਂ ਉਹਨਾਂ ਦੂਤਾਂ ਨੇ ਲੂਤ ਨੂੰ ਛੇਤੀ ਕਰਾਈ ਅਤੇ ਕਿਹਾ, ਉੱਠ, ਆਪਣੀ ਪਤਨੀ ਅਤੇ ਦੋਹਾਂ ਧੀਆਂ ਨੂੰ ਜਿਹੜੀਆਂ ਇੱਥੇ ਹਨ ਲੈ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਇਸ ਨਗਰ ਦੇ ਅਪਰਾਧ ਵਿੱਚ ਭਸਮ ਹੋ ਜਾਵੇਂ।