Bible Language

Genesis 19:2 (HCSB) Holman Christian Standard Bible

Versions

PAV   ਉਸ ਨੇ ਆਖਿਆ ਵੇਖੋ ਮੇਰੇ ਪ੍ਰਭੁਓ ਤੁਸੀਂ ਆਪਣੇ ਦਾਸ ਦੇ ਘਰ ਵੱਲ ਮੁੜੋ ਅਰ ਰਾਤ ਠਹਿਰੋ ਅਰ ਆਪਣੇ ਚਰਨ ਧੋਵੋ ਅਤੇ ਫੇਰ ਤੁਸੀਂ ਤੜਕੇ ਉੱਠਕੇ ਆਪਣੇ ਰਾਹ ਪੈ ਜਾਣਾ ਪਰ ਉਨ੍ਹਾਂ ਨੇ ਆਖਿਆ, ਨਹੀਂ ਅਸੀਂ ਚੌਂਕ ਵਿੱਚ ਰਾਤ ਕਟਾਂਗੇ
IRVPA   ਉਸ ਨੇ ਆਖਿਆ, ਵੇਖੋ, ਮੇਰੇ ਪ੍ਰਭੂਓ ਤੁਸੀਂ ਆਪਣੇ ਦਾਸ ਦੇ ਘਰ ਵੱਲ ਮੁੜੋ ਅਤੇ ਰਾਤ ਠਹਿਰੋ ਅਤੇ ਆਪਣੇ ਪੈਰ ਧੋਵੋ, ਫੇਰ ਤੁਸੀਂ ਤੜਕੇ ਉੱਠ ਕੇ ਆਪਣੇ ਰਾਹ ਚਲੇ ਜਾਣਾ। ਪਰ ਉਨ੍ਹਾਂ ਨੇ ਆਖਿਆ, ਨਹੀਂ, ਅਸੀਂ ਚੌਂਕ ਵਿੱਚ ਰਾਤ ਕੱਟਾਂਗੇ।