Bible Language

Genesis 19:20 (HCSB) Holman Christian Standard Bible

Versions

PAV   ਵੇਖੋ ਨਾ, ਇਹ ਨਗਰ ਭੱਜਣ ਲਈ ਨੇੜੇ ਹੈ ਅਰ ਇਹ ਨਿੱਕਾ ਜਿਹਾ ਵੀ ਹੈ। ਮੈਨੂੰ ਉੱਥੇ ਭੱਜ ਜਾਣ ਦਿਓ। ਕੀ ਉਹ ਨਿੱਕਾ ਨਹੀਂ ਹੈ? ਸੋ ਮੇਰੀ ਜਾਨ ਜੀਉਂਦੀ ਰਹੂਗੀ
IRVPA   ਵੇਖੋ, ਉਹ ਨਗਰ ਭੱਜਣ ਲਈ ਨੇੜੇ ਹੈ ਅਤੇ ਉਹ ਛੋਟਾ ਵੀ ਹੈ। ਮੈਨੂੰ ਉੱਥੇ ਭੱਜ ਜਾਣ ਦਿਓ। ਕੀ ਉਹ ਨਗਰ ਛੋਟਾ ਨਹੀਂ ਹੈ? ਇਸ ਤਰ੍ਹਾਂ ਮੇਰੀ ਜਾਨ ਬਚ ਜਾਵੇਗੀ।