Bible Language

Genesis 19:21 (HCSB) Holman Christian Standard Bible

Versions

PAV   ਤਾਂ ਉਸ ਨੇ ਉਹ ਨੂੰ ਆਖਿਆ, ਵੇਖ ਮੈਂ ਤੈਨੂੰ ਏਸ ਗੱਲ ਵਿੱਚ ਵੀ ਮੰਨ ਲਿਆ ਹੈ। ਮੈਂ ਏਸ ਨਗਰ ਨੂੰ ਜਿਹਦੇ ਲਈ ਤੈਂ ਗੱਲ ਕੀਤੀ ਨਹੀਂ ਢਾਵਾਂਗਾ
IRVPA   ਉਸ ਨੇ ਉਹ ਨੂੰ ਆਖਿਆ, ਵੇਖ, ਮੈਂ ਤੇਰੀ ਇਸ ਗੱਲ ਨੂੰ ਵੀ ਮੰਨ ਲਿਆ ਹੈ ਅਤੇ ਮੈਂ ਉਸ ਨਗਰ ਨੂੰ ਜਿਹ ਦੇ ਵਿਖੇ ਤੂੰ ਗੱਲ ਕੀਤੀ ਹੈ, ਨਾਸ ਨਾ ਕਰਾਂਗਾ।