Bible Language

Genesis 1:11 (HCSB) Holman Christian Standard Bible

Versions

PAV   ਫੇਰ ਪਰਮੇਸ਼ੁਰ ਨੇ ਅਖਿਆ ਕਿ ਧਰਤੀ ਘਾਹ, ਨਾਲੇ ਬੀ ਵਾਲਾ ਸਾਗ ਪੱਤ ਅਤੇ ਫਲਦਾਰ ਬਿਰਛ ਉਗਾਵੇ ਜਿਹੜੇ ਆਪੋ ਆਪਣੀ ਜਿਨਸ ਦੇ ਅਨੁਸਾਰ ਬੀ ਵਾਲਾ ਫਲ ਧਰਤੀ ਉੱਤੇ ਦੇਣ ਅਤੇ ਓਵੇਂ ਹੀ ਹੋ ਗਿਆ
IRVPA   ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਘਾਹ, ਬੀਜ ਵਾਲਾ ਸਾਗ ਪੱਤ ਅਤੇ ਫਲਦਾਰ ਰੁੱਖ ਉਗਾਵੇ ਜਿਹੜੇ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਵਾਲਾ ਫਲ ਧਰਤੀ ਉੱਤੇ ਪੈਦਾ ਕਰਨ ਅਤੇ ਅਜਿਹਾ ਹੀ ਹੋ ਗਿਆ।