Bible Language

Genesis 1:2 (HCSB) Holman Christian Standard Bible

Versions

PAV   ਧਰਤੀ ਬੇਡੌਲ ਤੇ ਸੁੰਞੀ ਸੀ ਅਤੇ ਡੁੰਘਿਆਈ ਉੱਤੇ ਅਨ੍ਹੇਰਾ ਸੀ ਅਤੇ ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਸੇਉਂਦਾ ਸੀ
IRVPA   ਧਰਤੀ ਬੇਡੌਲ ਅਤੇ ਵਿਰਾਨ ਸੀ ਅਤੇ ਡੁੰਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ * ਪਰਮੇਸ਼ੁਰ ਦੀ ਸਮਰੱਥਾ ਪਾਣੀਆਂ ਦੇ ਉੱਤੇ ਮੰਡਲਾਉਂਦਾ ਸੀ।