Bible Language

Genesis 20:3 (HCSB) Holman Christian Standard Bible

Versions

PAV   ਅਤੇ ਪਰਮੇਸ਼ੁਰ ਨੇ ਅਬੀਮਲਕ ਕੋਲ ਰਾਤ ਦੇ ਸੁਫ਼ਨੇ ਵਿੱਚ ਆਕੇ ਉਹ ਨੂੰ ਆਖਿਆ, ਵੇਖ ਤੂੰ ਏਸ ਤੀਵੀਂ ਦੇ ਕਾਰਨ ਜਿਹ ਨੂੰ ਤੂੰ ਲਿਆ ਹੈ ਮਰਨ ਵਾਲਾ ਹੈਂ ਕਿਉਂਜੋ ਉਹ ਵਿਆਹੀ ਹੋਈ ਹੈ
IRVPA   ਪਰਮੇਸ਼ੁਰ ਨੇ ਅਬੀਮਲਕ ਕੋਲ ਰਾਤ ਦੇ ਸੁਫ਼ਨੇ ਵਿੱਚ ਕੇ ਉਸ ਨੂੰ ਆਖਿਆ, ਵੇਖ, ਤੂੰ ਇਸ ਇਸਤਰੀ ਦੇ ਕਾਰਨ ਜਿਸ ਨੂੰ ਤੂੰ ਲਿਆ ਹੈ, ਮਰਨ ਵਾਲਾ ਹੈਂ, ਕਿਉਂ ਜੋ ਉਹ ਵਿਆਹੀ ਹੋਈ ਹੈ।