Bible Language

Genesis 20:5 (HCSB) Holman Christian Standard Bible

Versions

PAV   ਕੀ ਉਹ ਨੇ ਮੈਨੂੰ ਨਹੀਂ ਆਖਿਆ ਕਿ ਏਹ ਮੇਰੀ ਭੈਣ ਹੈ? ਅਤੇ ਕੀ ਉਸ ਨੇ ਵੀ ਆਪ ਹੀ ਨਹੀਂ ਆਖਿਆ ਕਿ ਉਹ ਮੇਰਾ ਭਰਾ ਹੈ? ਮੈਂ ਤਾਂ ਆਪਣੇ ਦਿਲ ਦੀ ਸਿਧਿਆਈ ਅਰ ਆਪਣੇ ਹੱਥਾਂ ਦੀ ਨਿਰਮਲਤਾਈ ਨਾਲ ਏਹ ਕੀਤਾ ਹੈ
IRVPA   ਕੀ ਉਸ ਨੇ ਆਪ ਹੀ ਮੈਨੂੰ ਨਹੀਂ ਆਖਿਆ, ਇਹ ਮੇਰੀ ਭੈਣ ਹੈ? ਅਤੇ ਕੀ ਉਸ ਇਸਤਰੀ ਨੇ ਵੀ ਆਪ ਹੀ ਨਹੀਂ ਆਖਿਆ, ਉਹ ਮੇਰਾ ਭਰਾ ਹੈ? ਮੈਂ ਤਾਂ ਆਪਣੇ ਦਿਲ ਦੀ ਖਰਿਆਈ ਅਤੇ ਆਪਣੇ ਹੱਥਾਂ ਦੀ ਸਚਿਆਈ ਨਾਲ ਇਹ ਕੰਮ ਕੀਤਾ ਹੈ।