Bible Language

Genesis 24:20 (HCSB) Holman Christian Standard Bible

Versions

PAV   ਤਾਂ ਉਸ ਸ਼ਤਾਬੀ ਨਾਲ ਆਪਣਾ ਘੜਾ ਹੌਦ ਵਿੱਚ ਡੋਹਲ ਦਿੱਤਾ ਅਰ ਫੇਰ ਖੂਹ ਵਿੱਚੋਂ ਪਾਣੀ ਭਰਨ ਨੂੰ ਨੱਠਕੇ ਗਈ ਅਰ ਉਹ ਦੇ ਸਾਰਿਆਂ ਊਠਾਂ ਲਈ ਪਾਣੀ ਭਰਿਆ
IRVPA   ਤਦ ਉਸ ਨੇ ਜਲਦੀ ਨਾਲ ਆਪਣਾ ਘੜਾ ਹੌਦ ਵਿੱਚ ਡੋਲ੍ਹ ਦਿੱਤਾ ਅਤੇ ਫੇਰ ਖੂਹ ਵਿੱਚੋਂ ਭਰਨ ਨੂੰ ਨੱਠ ਕੇ ਗਈ ਅਤੇ ਉਹ ਦੇ ਸਾਰਿਆਂ ਊਠਾਂ ਲਈ ਪਾਣੀ ਭਰਿਆ।