Bible Language

Genesis 24:3 (HCSB) Holman Christian Standard Bible

Versions

PAV   ਤਾਂਜੋ ਮੈਂ ਤੈਨੂੰ ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਅਤੇ ਧਰਤੀ ਦੇ ਪਰਮੇਸ਼ੁਰ ਦੀ ਸੌਂਹ ਦੇਵਾਂ ਕਿ ਤੂੰ ਮੇਰੇ ਪੁੱਤ੍ਰ ਲਈ ਕਨਾਨੀਆਂ ਦੀਆਂ ਧੀਆਂ ਵਿੱਚੋਂ ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ ਤੀਵੀਂ ਨਾ ਬਿਆਹੀਂ
IRVPA   ਮੈਂ ਤੈਨੂੰ ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਅਤੇ ਧਰਤੀ ਦੇ ਪਰਮੇਸ਼ੁਰ ਦੀ ਸਹੁੰ ਦੇਵਾਂ ਕਿ ਤੂੰ ਮੇਰੇ ਪੁੱਤਰ ਲਈ ਕਨਾਨੀਆਂ ਦੀਆਂ ਧੀਆਂ ਵਿੱਚੋਂ ਪਤਨੀ ਨਾ ਲਿਆਵੀਂ, ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ।