Bible Language

Genesis 24:40 (HCSB) Holman Christian Standard Bible

Versions

PAV   ਉਸ ਮੈਨੂੰ ਆਖਿਆ, ਯਹੋਵਾਹ ਜਿਹਦੇ ਸਨਮੁਖ ਮੈਂ ਚੱਲਦਾ ਹਾਂ ਆਪਣਾ ਦੂਤ ਤੇਰੇ ਨਾਲ ਘੱਲੇਗਾ ਅਰ ਉਹ ਤੇਰੇ ਰਾਹ ਨੂੰ ਸੁਫਲ ਕਰੇਗਾ ਅਰ ਤੂੰ ਮੇਰੇ ਕੁਨਬੇ ਤੋਂ ਮੇਰੇ ਪਿਤਾ ਦੇ ਘਰੋਂ ਮੇਰੇ ਪੁੱਤ੍ਰ ਲਈ ਤੀਵੀਂ ਲਿਆਵੀਂ
IRVPA   ਤਦ ਉਸ ਨੇ ਮੈਨੂੰ ਆਖਿਆ, ਯਹੋਵਾਹ ਜਿਸ ਦੇ ਸਨਮੁਖ ਮੈਂ ਚਲਦਾ ਹਾਂ ਆਪਣਾ ਦੂਤ ਤੇਰੇ ਅੱਗੇ ਭੇਜੇਗਾ ਅਤੇ ਉਹ ਤੇਰੇ ਰਾਹ ਨੂੰ ਸਫ਼ਲ ਕਰੇਗਾ ਅਤੇ ਤੂੰ ਮੇਰੇ ਘਰਾਣੇ ਵਿੱਚੋਂ ਮੇਰੇ ਪਿਤਾ ਦੇ ਘਰੋਂ ਮੇਰੇ ਪੁੱਤਰ ਲਈ ਪਤਨੀ ਲੈ ਆਵੀਂ।