Bible Language

Genesis 24:60 (HCSB) Holman Christian Standard Bible

Versions

PAV   ਉਨ੍ਹਾਂ ਰਿਬਕਾਹ ਨੂੰ ਅਸੀਸ ਦਿੱਤੀ ਅਰ ਉਹ ਨੂੰ ਆਖਿਆ, ਹੇ ਸਾਡੀ ਭੈਣ ਤੂੰ ਹਜ਼ਾਰਾਂ ਅਰ ਲੱਖਾਂ ਦੀ ਮਾਤਾ ਹੋ ਅਤੇ ਤੇਰੀ ਅੰਸ ਵੈਰੀਆਂ ਦੇ ਫਾਟਕ ਦੀ ਅਧਿਕਾਰੀ ਹੋਵੇ
IRVPA   ਉਨ੍ਹਾਂ ਨੇ ਰਿਬਕਾਹ ਨੂੰ ਅਸੀਸ ਦਿੱਤੀ ਅਤੇ ਆਖਿਆ, ਹੇ ਸਾਡੀ ਭੈਣ, ਤੂੰ ਹਜ਼ਾਰਾਂ ਅਤੇ ਲੱਖਾਂ ਦੀ ਮਾਤਾ ਹੋਵੇਂ ਅਤੇ ਤੇਰੀ ਅੰਸ ਵੈਰੀਆਂ ਦੇ ਫਾਟਕ ਦੀ ਅਧਿਕਾਰੀ ਹੋਵੇ।