Bible Language

Genesis 26:28 (HCSB) Holman Christian Standard Bible

Versions

PAV   ਤਾਂ ਉਨ੍ਹਾਂ ਨੇ ਆਖਿਆ ਭਈ ਹੁਣ ਸਫਾਈ ਨਾਲ ਅਸਾਂ ਵੇਖਿਆ ਹੈ ਕਿ ਯਹੋਵਾਹ ਤੁਹਾਡੇ ਸੰਗ ਹੈ ਤਾਂ ਅਸਾਂ ਆਖਿਆ ਕਿ ਸਾਡੇ ਦੋਹਾਂ ਦੇ ਵਿਚਕਾਰ ਅਰਥਾਤ ਸਾਡੇ ਅਰ ਤੁਹਾਡੇ ਵਿੱਚ ਇੱਕ ਪਰਨ ਹੋਵੇ ਅਤੇ ਅਸੀਂ ਇੱਕ ਨੇਮ ਤੁਹਾਡੇ ਨਾਲ ਬੰਨ੍ਹੀਏ
IRVPA   ਤਦ ਉਨ੍ਹਾਂ ਨੇ ਆਖਿਆ, ਹੁਣ ਅਸੀਂ ਸਾਫ਼-ਸਾਫ਼ ਵੇਖਿਆ ਹੈ ਕਿ ਯਹੋਵਾਹ ਤੁਹਾਡੇ ਸੰਗ ਹੈ ਇਸ ਲਈ ਅਸੀਂ ਸੋਚਿਆ ਕਿ ਸਾਡੇ ਦੋਹਾਂ ਦੇ ਵਿਚਕਾਰ ਅਰਥਾਤ ਸਾਡੇ ਅਤੇ ਤੁਹਾਡੇ ਵਿੱਚ ਇੱਕ ਸਮਝੌਤਾ ਹੋਵੇ ਅਤੇ ਅਸੀਂ ਇੱਕ ਨੇਮ ਤੁਹਾਡੇ ਨਾਲ ਬੰਨ੍ਹੀਏ।