Bible Language

Genesis 26:33 (HCSB) Holman Christian Standard Bible

Versions

PAV   ਤਾਂ ਉਸ ਨੇ ਉਸ ਦਾ ਨਾਉਂ ਸ਼ਿਬਆਹ ਰੱਖਿਆ। ਏਸ ਕਾਰਨ ਉਸ ਨਗਰ ਦਾ ਨਾਉਂ ਅੱਜ ਤੀਕ ਬਏਰਸਬਾ ਹੈ।।
IRVPA   ਤਦ ਉਸ ਨੇ ਉਸ ਖੂਹ ਦਾ ਨਾਮ ਸ਼ਿਬਆਹ § ਸਹੁੰ ਰੱਖਿਆ। ਇਸ ਕਾਰਨ ਉਸ ਨਗਰ ਦਾ ਨਾਮ ਅੱਜ ਤੱਕ ਬਏਰਸ਼ਬਾ ਹੈ। PS