Bible Language

Genesis 26:8 (HCSB) Holman Christian Standard Bible

Versions

PAV   ਤਾਂ ਐਉਂ ਹੋਇਆ ਕਿ ਜਦ ਉਹ ਉੱਥੇ ਢੇਰ ਦਿਨ ਰਿਹਾ ਤਾਂ ਅਬੀਮਲਕ ਫ਼ਿਲਿਸਤੀਆਂ ਦੇ ਰਾਜਾ ਨੇ ਇੱਕ ਤਾਕੀ ਵਿੱਚ ਝਾਤੀ ਮਾਰਕੇ ਡਿੱਠਾ ਤਾਂ ਵੇਖੋ ਇਸਹਾਕ ਆਪਣੀ ਤੀਵੀਂ ਰਿਬਕਾਹ ਨਾਲ ਕਲੋਲ ਕਰ ਰਿਹਾ ਸੀ
IRVPA   ਜਦ ਉਸ ਨੂੰ ਉੱਥੇ ਰਹਿੰਦੇ ਹੋਏ ਬਹੁਤ ਦਿਨ ਬੀਤ ਗਏ ਤਾਂ ਅਬੀਮਲਕ ਫ਼ਲਿਸਤੀਆਂ ਦੇ ਰਾਜਾ ਨੇ ਇੱਕ ਦਿਨ ਖਿੜਕੀ ਵਿੱਚੋਂ ਦੀ ਝਾਤੀ ਮਾਰ ਕੇ ਵੇਖਿਆ ਤਾਂ ਵੇਖੋ ਇਸਹਾਕ ਆਪਣੀ ਪਤਨੀ ਰਿਬਕਾਹ ਨਾਲ ਲਾਡ-ਪਿਆਰ ਕਰ ਰਿਹਾ ਹੈ।