Bible Language

Genesis 27:19 (HCSB) Holman Christian Standard Bible

Versions

PAV   ਤੂੰ ਕੌਣ ਹੈਂ ਮੇਰੇ ਪੁੱਤ੍ਰ? ਯਾਕੂਬ ਨੇ ਆਪਣੇ ਪਿਤਾ ਨੂੰ ਆਖਿਆ, ਮੈਂ ਏਸਾਓ ਤੇਰਾ ਪਲੌਠਾ ਪੁੱਤ੍ਰ ਹਾਂ। ਮੈਂ ਉਵੇਂ ਕੀਤਾ ਜਿਵੇਂ ਤੁਸੀਂ ਮੈਨੂੰ ਬੋਲੇ। ਉੱਠ ਬੈਠੋ ਅਰ ਮੇਰੇ ਸ਼ਿਕਾਰ ਤੋਂ ਖਾਓ ਤਾਂਜੋ ਤੁਹਾਡਾ ਜੀਉ ਮੈਨੂੰ ਬਰਕਤ ਦੇਵੇ
IRVPA   ਤੂੰ ਕੌਣ ਹੈਂ ਮੇਰੇ ਪੁੱਤਰ? ਯਾਕੂਬ ਨੇ ਆਪਣੇ ਪਿਤਾ ਨੂੰ ਆਖਿਆ, ਮੈਂ ਏਸਾਓ ਤੇਰਾ ਪਹਿਲੌਠਾ ਪੁੱਤਰ ਹਾਂ। ਮੈਂ ਜਿਵੇਂ ਤੁਸੀਂ ਮੈਨੂੰ ਆਖਿਆ ਸੀ ਉਸੇ ਤਰ੍ਹਾਂ ਕੀਤਾ। ਉੱਠੋ ਅਤੇ ਸ਼ਿਕਾਰ ਨੂੰ ਖਾਓ ਤਾਂ ਜੋ ਤੁਸੀਂ ਮੈਨੂੰ ਦਿਲ ਤੋਂ ਬਰਕਤ ਦੇਵੋ।