Bible Language

Genesis 27:27 (HCSB) Holman Christian Standard Bible

Versions

PAV   ਫੇਰ ਓਸ ਨੇੜੇ ਜਾਕੇ ਉਸ ਨੂੰ ਚੁੰਮਿਆ ਤਾਂ ਓਸ ਦੇ ਬਸਤ੍ਰ ਦੀ ਬਾਸ਼ਨਾ ਸੁੰਘੀ ਅਰ ਉਸ ਨੂੰ ਬਰਕਤ ਦਿੱਤੀ ਫੇਰ ਓਸ ਆਖਿਆ- ਵੇਖ, ਮੇਰੇ ਪੁੱਤ੍ਰ ਦੀ ਬਾਸ਼ਨਾ ਉਸ ਖੇਤ ਦੀ ਬਾਸ਼ਨਾ ਵਰਗੀ ਹੈ ਜਿਸ ਨੂੰ ਯਹੋਵਾਹ ਨੇ ਬਰਕਤ ਦਿੱਤੀ ਹੋਵੇ।
IRVPA   ਫੇਰ ਉਸ ਨੇ ਨੇੜੇ ਜਾ ਕੇ ਉਸ ਨੂੰ ਚੁੰਮਿਆ ਤਾਂ ਉਸ ਦੇ ਬਸਤਰ ਦੀ ਬਾਸ਼ਨਾ ਸੁੰਘੀ ਅਤੇ ਉਸ ਨੂੰ ਬਰਕਤ ਦਿੱਤੀ। ਫੇਰ ਆਖਿਆ - ਵੇਖ, ਮੇਰੇ ਪੁੱਤਰ ਦੀ ਬਾਸ਼ਨਾ ਉਸ ਖੇਤ ਦੀ ਬਾਸ਼ਨਾ ਵਰਗੀ ਹੈ, ਜਿਸ ਨੂੰ ਯਹੋਵਾਹ ਨੇ ਬਰਕਤ ਦਿੱਤੀ ਹੋਵੇ।