Bible Language

Genesis 27:29 (HCSB) Holman Christian Standard Bible

Versions

PAV   ਕੌਮਾਂ ਤੇਰੀ ਟਹਿਲ ਕਰਨ ਅਤੇ ਉੱਮਤਾਂ ਤੇਰੇ ਅੱਗੇ ਝੁਕਣ। ਤੂੰ ਆਪਣੇ ਭਰਾਵਾਂ ਦਾ ਸਰਦਾਰ ਹੋ ਅਤੇ ਤੇਰੀ ਮਾਤਾ ਦੇ ਪੁੱਤ੍ਰ ਤੇਰੇ ਅੱਗੇ ਝੁਕਣ। ਜਿਹੜਾ ਤੈਨੂੰ ਸਰਾਪ ਦੇਵੇ ਉਹ ਆਪ ਸਰਾਪਿਆ ਜਾਵੇ ਅਤੇ ਜਿਹੜਾ ਤੈਨੂੰ ਬਰਕਤ ਦੇਵੇ ਉਹ ਮੁਬਾਰਕ ਹੋਵੇ।।
IRVPA   ਕੌਮਾਂ ਤੇਰੀ ਸੇਵਾ ਕਰਨ ਅਤੇ ਉੱਮਤਾਂ ਤੇਰੇ ਅੱਗੇ ਝੁੱਕਣ। ਤੂੰ ਆਪਣੇ ਭਰਾਵਾਂ ਦਾ ਸਰਦਾਰ ਹੋਵੇ ਅਤੇ ਤੇਰੀ ਮਾਤਾ ਦੇ ਪੁੱਤਰ ਤੇਰੇ ਅੱਗੇ ਝੁੱਕਣ। ਜਿਹੜਾ ਤੈਨੂੰ ਸਰਾਪ ਦੇਵੇ ਉਹ ਆਪ ਸਰਾਪਿਆ ਜਾਵੇ, ਅਤੇ ਜਿਹੜਾ ਤੈਨੂੰ ਬਰਕਤ ਦੇਵੇ ਉਹ ਮੁਬਾਰਕ ਹੋਵੇ। PS