Bible Language

Genesis 27:38 (HCSB) Holman Christian Standard Bible

Versions

PAV   ਤਾਂ ਏਸਾਓ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਕੀ ਤੁਹਾਡੇ ਕੋਲ ਇੱਕੋ ਹੀ ਬਰਕਤ ਹੈ? ਹੇ ਮੇਰੇ ਪਿਤਾ ਮੈਨੂੰ ਵੀ ਬਰਕਤ ਦਿਓ ਤਾਂ ਏਸਾਓ ਉੱਚੀ ਉੱਚੀ ਭੁੱਭਾਂ ਮਾਰੀਆ ਅਰ ਰੋਇਆ
IRVPA   ਤਦ ਏਸਾਓ ਨੇ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਕੀ ਤੁਹਾਡੇ ਕੋਲ ਇੱਕੋ ਹੀ ਬਰਕਤ ਹੈ? ਹੇ ਮੇਰੇ ਪਿਤਾ ਮੈਨੂੰ ਵੀ ਬਰਕਤ ਦਿਓ ਤਾਂ ਏਸਾਓ ਨੇ ਉੱਚੀ-ਉੱਚੀ ਭੁੱਬਾਂ ਮਾਰੀਆਂ ਅਤੇ ਰੋਇਆ।